ਸੂਬੇ ਭਰ ਵਿੱਚ ਨਾਈਟ ਕਰਫਿਊ ਲਾਗੂ, ਸਾਰੀਆਂ ਪਾਬੰਦੀਆਂ 30 ਅਪਰੈਲ ਤੱਕ ਕਾਇਮ
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ
ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ

![]() |
ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ |